ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ
ਦਿਵਸ ਦੇ ਆਇਤਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
ਜ਼ਬੂਰ 71:23
ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:‘ਸੁਰਗ ਵਿੱਚ,ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
ਤੇਰਾ ਰਾਜ ਆਵੇ, ਤੇਰੀ ਮਰਜ਼ੀ,ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ
।
ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
ਅਤੇ ਤੁਸੀਂ ਸਾਡੇ ਪਾਪ ਮਾਫ਼ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,ਸਗੋਂ ਦੁਸ਼ਟ ਤੋਂ ਬਚਾਵੋ।’