BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 171ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ।
2ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ
3ਮੀਕਾਹ ਨੇ ਆਪਣੀ ਮਾਂ ਨੂੰ ਉਹ
4ਪਰ ਮੀਕਾਹ ਨੇ ਉਹ ਚਾਂਦੀ ਆਪਣੀ ਮਾਂ ਨੂੰ ਵਾਪਸ ਕਰ ਦਿੱਤੀ। ਇਸ ਲਈ ਉਸਨੇ ਤਕਰੀਬਨ
5ਮੀਕਆਹ ਦੇ ਘਰ ਬੁੱਤਾਂ ਦੀ ਉਪਾਸਨਾ ਕਰਨ ਵਾਲਾ ਇੱਕ ਮੰਦਰ ਸੀ। ਉਸਨੇ ਇੱਕ ਏਫ਼ੋਦ ਅਤੇ ਕੁਝ ਘਰੋਗੀ ਬੁੱਤ ਬਣਾਏ। ਫ਼ੇਰ ਮੀਕਾਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਜਾਜਕ ਬਣਾਇਆ।
6(ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਇਸ ਲਈ ਹਰ ਬੰਦਾ ਉਹੀ ਕਰਦਾ ਸੀ ਜਿਸਨੂੰ ਉਹ ਠੀਕ ਸਮਝਦਾ ਸੀ।)
7ਇੱਕ ਜਵਾਨ ਆਦਮੀ ਸੀ ਜਿਹੜਾ ਕਿ ਲੇਵੀ ਸੀ। ਉਹ ਯਹੂਦਾਹ ਦੇ ਬੈਤਲਹਮ ਸ਼ਹਿਰ ਦਾ ਵਾਸੀ ਸੀ। ਉਹ ਯਹੂਦਾਹ ਦੇ ਪਰਿਵਾਰ-ਸਮੂਹ ਦਰਮਿਆਨ ਰਹਿੰਦਾ ਰਿਹਾ ਸੀ।
8ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ।
9ਮੀਕਾਹ ਨੇ ਉਸਨੂੰ ਪੁਛਿਆ, “ਤੂੰ ਕਿਥੋਂ ਆਇਆ ਹੈਂ?”ਜਵਾਨ ਆਦਮੀ ਨੇ ਜਵਾਬ ਦਿੱਤਾ, “ਮੈਂ ਲੇਵੀ ਹਾਂ ਅਤੇ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਹਾਂ। ਮੈਂ ਰਹਿਣ ਵਾਸਤੇ ਕੋਈ ਥਾਂ ਲਭ ਰਿਹਾ ਹਾਂ।”
10ਫ਼ੇਰ ਮੀਕਾਹ ਨੇ ਉਸਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ
11ਉਹ ਜਵਾਨ ਲੇਵੀ ਮੀਕਾਹ ਦੇ ਨਾਲ ਰਹਿਣ ਲਈ ਮੰਨ ਗਿਆ। ਉਹ ਜਵਾਨ ਆਦਮੀ ਮੀਕਾਹ ਦੇ ਆਪਣੇ ਪੁੱਤਰਾਂ ਵਰਗਾ ਬਣ ਗਿਆ।
12ਮੀਕਾਹ ਨੇ ਉਸਨੂੰ ਆਪਣਾ ਜਾਜਕ ਬਣਾ ਲਿਆ। ਇਸ ਲਈ ਉਹ ਜਵਾਨ ਆਦਮੀ ਜਾਜਕ ਬਣ ਗਿਆ ਅਤੇ ਮੀਕਾਹ ਦੇ ਘਰ ਰਹਿਣ ਲੱਗਾ।
13ਅਤੇ ਮੀਕਾਹ ਨੇ ਆਖਿਆ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰੇ ਉੱਤੇ ਮਿਹਰ ਕਰੇਗਾ। ਮੈਂ ਇਹ ਗੱਲ ਜਾਣਦਾ ਹਾਂ ਕਿਉਂਕਿ ਮੇਰੇ ਕੋਲ ਲੇਵੀ ਪਰਿਵਾਰ-ਸਮੂਹ ਦਾ ਇੱਕ ਬੰਦਾ ਮੇਰਾ ਜਾਜਕ ਬਣਿਆ ਹੋਇਆ ਹੈ।”


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية