BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।

ਰੋਮੀਆਂ 1:18


 

ਅਧਿਆਇ 81ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸਨੇ ਮੇਬੇਗ-ਹਾ 'ਅਮ੍ਮਾਹ ਤੇ ਕਬਜ਼ਾ ਕਰ ਲਿਆ।
2ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪਂਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪਂਗਤਾਂ ਮਾਰੀਆਂ ਗਈਆਂ ਸਨ ਪਰ ਉਸਨੇ ਲੋਕਾਂ ਦੀ ਤੀਜੀ ਪਂਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।
3ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸਨੇ ਹਦਦਅਜ਼ਰ ਨੂੰ ਵੀ ਹਰਾਇਆ।
4ਅਤੇ ਦਾਊਦ ਨੇ ਉਸ ਦੇ
5ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇੇ
6ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸਨੂੰ ਫ਼ਤਹਿ ਬਖਸ਼ਦਾ ਸੀ।
7ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8ਦਾਊਦ ਨੇ ਹੋਰ ਵੀ ਬਹੁਤ ਸਾਰੀਆਂ ਵਸਤਾਂ ਬਟਹ ਅਤੇ ਬੇਰੋਤਈ ਸ਼ਹਿਰਾਂ ਵਿੱਚੋਂ ਲੈ ਆਇਆ ਜੋ ਕਿ ਪਿੱਤਲ ਦੀਆਂ ਬਣੀਆਂ ਹੋਈਆਂ ਸਨ।
9ਜਦੋਂ ਹਮਾਬ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ।
10ਤਾਂ ਤੋਂਈ ਨੇ ਆਪਣੇ ਪੁੱਤਰ ਯੋਰਾਮ ਨੂੰ ਪਾਤਸ਼ਾਹ ਦਾਊਦ ਕੋਲ ਭੇਜਿਆ, ਤਾਂ ਜੋ ਉਹ ਦਾਊਦ ਦੀ ਸੁੱਖ-ਸਾਂਦ ਪੁੱਛੇ ਅਤੇ ਉਸਨੂੰ ਵਧਾਈ ਦੇਵੇ, ਕਿਉਂ ਕਿ ਉਸਨੇ ਹਦਦਅਜ਼ਰ ਨਾਲ ਲੜਾਈ ਕਰਕੇ ਉਸ ਨੂੰ ਮਾਰ ਲਿਆ ਅਤੇ ਇਸ ਕਾਰਣ ਵੀ (ਕਿਉਂ ਕਿ ਹਦਦਅਜ਼ਰ ਤੋਂਈ ਨਾਲ ਲੜਾਈ ਕਰਦਾ ਰਹਿੰਦਾ ਸੀ।) ਯੋਰਾਮ ਦਾਊਦ ਲਈ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਬਣੀਆਂ ਵਸਤਾਂ ਆਪਣੇ ਨਾਲ ਲੈਕੇ ਆਇਆ।
11ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ।
12ਦਾਊਦ ਨੇ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਹਾਰ ਦਿੱਤੀ ਸੀ।
13ਦਾਊਦ
14ਦਾਊਦ ਨੇ ਅਦੋਮ ਦੀ ਸਾਰੀ ਜਗ੍ਹਾ ਵਿੱਚ ਸਿਪਾਹੀਆਂ ਦੀਆਂ ਚੌਁਕੀਆਂ ਬਿਠਾਈਆਂ। ਅਤੇ ਅਦੋਮ ਦੇ ਸਾਰੇ ਲੋਕ ਦਾਊਦ ਦੇ ਦਾਸ ਹੋ ਗਏ। ਦਾਊਦ ਜਿੱਥੇ ਕਿਤੇ ਵੀ ਜਾਂਦਾ ਰਿਹਾ, ਯਹੋਵਾਹ ਹਰ ਜਗ੍ਹਾ ਉਸ ਦੀ ਜ਼ਿਤ੍ਤ ਕਰਵਾਉਂਦਾ ਰਿਹਾ।
15ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।
16ਸਰੂਯਾਹ ਦਾ ਪੁੱਤਰ ਯੋਆਬ ਉਸਦੀ ਸੈਨਾ ਦਾ ਕਪਤਾਨ ਬਣਿਆ। ਅਤੇ ਅਹੀਲੂਦ ਦਾ ਪੁੱਤਰ ਯਹੋਸਾਫ਼ਾਟ ਇਤਿਹਾਸਕਾਰ ਸੀ।
17ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਬਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ।
18ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية