ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ
ਦਿਵਸ ਦੇ ਆਇਤਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ।
੧ ਥੱਸਲੁਨੀਕੀਆਂ 4:1