ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ
ਦਿਵਸ ਦੇ ਆਇਤਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉਚਿਆਂ ਬ੍ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉਚਿਆਂ ਬ੍ਥਾਵਾਂ ਉੱਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।
੧ ਸਲਾਤੀਨ 22:43