BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।

ਜ਼ਬੂਰ 119:73


 

ਅਧਿਆਇ 11ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ
2ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ।
3ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, "ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।" ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
4ਉਸ ਨੇ ਆਖਿਆ, "ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ,
5ਪਰਮੇਸ਼ੁਰ ਨੇ ਆਖਿਆ, "ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।
6ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿਖਾੇ। ਉਨ੍ਹਾਂ ਕਿਹਾ,
7ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸਦੇ ਰਾਜ ਦੇ ਦੂਜੇ ਵਰ੍ਹੇ ਦੇ
8ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੋਤਾ ਸੀ। ਉਸਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।
9ਮੈਂ ਕਿਹਾ, "ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?"ਤੱਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, "ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।"
10ਤੱਦ ਮਹਿਂਦੀ ਦੇ ਬੂਟਿਆਂ ਵਿਚਕਾਰ ਖੜੋਤੇ ਮਨੁੱਖ ਨੇ ਕਿਹਾ, "ਯਹੋਵਾਹ ਨੇ ਧਰਤੀ ਤੇ ਇੱਧਰ-ਉਧ੍ਧਰ ਜਾਣ ਲਈ ਇਹ ਘੋੜੇ ਭੇਜੇ ਹਨ।"
11ਤਦ ਉਨ੍ਹਾਂ ਘੋੜਿਆਂ ਨੇ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੇ ਯਹੋਵਾਹ ਦੇ ਦੂਤ ਨੂੰ ਆਖਿਆ, "ਅਸੀਂ ਖੁਦ ਧਰਤੀ ਤੇ ਇੱਧਰ-ਉਧ੍ਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।"
12ਤਦ ਯਹੋਵਾਹ ਦੇ ਦੂਤ ਨੇ ਆਖਿਆ,
13ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸਨੂੰ ਸੁਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ।
14ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
15ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।"
16ਇਸ ਲਈ ਯਹੋਵਾਹ ਕਹਿੰਦਾ ਹੈ, "ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।" ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,
17ਦੂਤ ਨੇ ਇਹ ਵੀ ਕਿਹਾ, "ਯਹੋਵਾਹ ਸ਼ਕਤੀਮਾਨ ਆਖਦਾ ਹੈ,
18ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।
19ਤੱਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸਨੂੰ ਪੁਛਿਆ, "ਇਨ੍ਹ੍ਹਾਂ ਸਿੰਗਾਂ ਦਾ ਕੀ ਅਰਬ ਹੈ?" ਉਸ ਨੇ ਕਿਹਾ, "ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।"
20ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।
21ਮੈਂ ਉਸਨੂੰ ਪੁਛਿਆ, "ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?"ਉਸ ਨੇ ਕਿਹਾ, "ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية