Notice: Trying to access array offset on value of type bool in C:\xampp2\htdocs\biblepage\include333\common.inc.php on line 526

Notice: Trying to access array offset on value of type bool in C:\xampp2\htdocs\biblepage\include333\common.inc.php on line 458
ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ। / “ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸਕੋਂ ਜਿਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ। / ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’ 4-6

BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23
ਅਸਤਸਨਾ 4:4-6