BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।

ਅਮਸਾਲ 11:24

ਲੋਕਾ 5:20
"ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸਨੇ ਅਬਰਾਹਾਮ ਨੂੰ ਧਰਮੀ ਬਣਾਇਆ।”
ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ।
ਪੋਥੀਆਂ ਨੇ ਆਖਿਆ ਕਿ ਭਵਿਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।"
ਗਲਾਤੀਆਂ 3:6-9