BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।

ਅਮਸਾਲ 21:5
ਰੋਮੀਆਂ 5:8-9
"ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਵੀ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਆਸਥਾਵਾਨਾਂ ਦੇ ਪਰਿਵਾਰ ਨਾਲ ਸੰਬੰਧ ਰਖਦੇ ਹਨ।"
ਗਲਾਤੀਆਂ 6:7-10