BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲਕੇ ਧਰਮੀ ਨਹੀਂ ਹੋ ਸਕਦਾ।

ਗਲਾਤੀਆਂ 2:16
"ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ।
ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”"
ਖ਼ਰੋਜ 34:5-7
  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية