BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਕਿਸੇ ਚੀਜ਼ ਦੇ ਬਾਹਰੀ ਅਕਾਰ ਤੋਂ ਨਿਰਣਾ ਨਾ ਕਰੋ ਬਲਕਿ ਜੋ ਠੀਕ ਹੈ ਉਸਦੇ ਅਧਾਰ ਤੇ ਨਿਰਣਾ ਕਰੋ।”

ਯੂਹੰਨਾ 7:24
"ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,ਅਤੇ ਨਾਹੀ ਉਸਨੇ ਕਦੇ ਕੋਈ ਝੂਠ ਬੋਲਿਆ।”
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।"
੧ ਪਤਰਸ 2:21-24
  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk

  • Notice: Trying to access array offset on value of type bool in C:\xampp\htdocs\biblepage\include333\common.inc.php on line 422
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ

  • Notice: Trying to access array offset on value of type bool in C:\xampp\htdocs\biblepage\include333\common.inc.php on line 422
  • اردو
  • Somali
  • Kiswahili

  • Notice: Trying to access array offset on value of type bool in C:\xampp\htdocs\biblepage\include333\common.inc.php on line 422
  • العربية