BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।

ਕੁਲੁੱਸੀਆਂ 3:25
"ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸਦੇ ਸਾਮ੍ਹਣੇ ਹੰਕਾਰ ਨਾ ਕਰ ਸਕੇ।
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ; “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”"
੧ ਕੁਰਿੰਥੀਆਂ 1:27-31
  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية